Kulwinder chhaleri
Journalism taught me the ways to fight for the truth. News and media updates
ਰਾਹੁਲ ਗਾਂਧੀ ਦੀ ਪੰਜਾਬ ਦੇ ਕਾਂਗਰਸੀ ਲੀਡਰਾਂ ਨੂੰ ਸਿੱਧੀ ਚਿਤਾਵਨੀ!
26/02/2026
ਐਸਜੀਪੀਸੀ ਵੱਲੋਂ ਸੇਵਾਵਾਂ ਖ਼ਤਮ ਕੀਤੇ ਜਾਣ ਤੋਂ ਬਾਅਦ ਗਿ. ਰਘਬੀਰ ਸਿੰਘ ਨੇ ਇੱਕ ਵਾਰ ਫਿਰ ਤਿੱਖੇ ਬਿਆਨ ਨਾਲ ਮਾਮਲੇ ਨੂੰ ਨਵਾਂ ਮੋੜ ਦੇ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਫੈਸਲੇ ਦਾ ਕੋਈ ਮਲਾਲ ਨਹੀਂ ਅਤੇ ਉਹ ਪਹਿਲਾਂ ਤੋਂ ਹੀ ਇਸ ਨਤੀਜੇ ਲਈ ਤਿਆਰ ਸਨ।
ਗਿ. ਰਘਬੀਰ ਸਿੰਘ ਨੇ ਸਿੱਧਾ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਦੇ ਹੱਕ ਵਿੱਚ ਫੈਸਲਾ ਕਰਵਾਉਣ ਲਈ ਉਨ੍ਹਾਂ ‘ਤੇ ਕਾਫ਼ੀ ਦਬਾਅ ਬਣਾਇਆ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਉਨ੍ਹਾਂ ਨੇ ਉਸ ਦਬਾਅ ਅੱਗੇ ਝੁਕਣ ਤੋਂ ਇਨਕਾਰ ਕੀਤਾ, ਤਾਂ ਉਸ ਤੋਂ ਬਾਅਦ ਇਹ ਸਾਰਾ ਘਟਨਾਕ੍ਰਮ ਸ਼ੁਰੂ ਹੋਇਆ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸਾਰੇ ਤੱਥ ਅਤੇ ਸਬੂਤ ਜਲਦ ਹੀ ਸੰਗਤ ਦੇ ਸਾਹਮਣੇ ਰੱਖਣਗੇ ।
~ਕੁਲਵਿੰਦਰ ਸਿੰਘ ਛਲੇੜੀ
Click here to claim your Sponsored Listing.
Category
Contact the public figure
Website
Address
Chandigarh