News Riders Tv
अखबार वही, जो सच बताएं
महाकाल मंदिर में होली का खूबसूरत दृश्य 2024
16/11/2023
ਭਾਜਪਾ ਦੇ ਉਪ ਪ੍ਰਧਾਨ ਐਸ ਸੀ ਮੋਰਚਾ ਦੀ ਜੁਮੇਵਾਰੀ ਮਿਲਣ ਤੋ ਬਾਦ ਰੋਬਿਨ ਸਾਂਪਲਾ ਜੀ ਨੇ 1008 ਸੰਤ ਨਿਰੰਜਨ ਦਾਸ ਮਹਾਰਾਜ ਜੀ ਡੇਰਾ ਸੱਚਖੰਡ ਬੱਲਾ ਵਿਖੇ ਨਤਮਸਤਕ ਹੋ ਕੇ ਮਹਾਰਾਜ ਜੀ ਦਾ ਆਸ਼ੀਰਵਾਦ ਲਿਆ। Robin Sampla Himanshu Sharma
05/09/2023
ਡੀਜੀਪੀ ਗੌਰਵ ਯਾਦਵ ਨੇ ਪਠਾਨਕੋਟ ਵਿਖੇ ਨਸ਼ਾ ਸਪਲਾਈ ਨੈਟਵਰਕ ਨੂੰ ਖਤਮ ਕਰਨ ਅਤੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕਰਨ ਹਿਤ ਉਥੇ ਦੀਆਂ 44 ਗ੍ਰਾਮੀਣ ਪੱਧਰੀ ਰੱਖਿਆ ਕਮੇਟੀਆਂ (ਵੀ.ਐਲ.ਡੀ.ਸੀ.) ਨਾਲ ਅਹਿਮ ਮੀਟਿੰਗ ਕੀਤੀ। ਡੀਜੀਪੀ ਨੇ ਸਮੂਹ ਵੀ.ਐਲ.ਡੀ.ਸੀਜ਼. ਨੂੰ ਇਕਜੁੱਟ ਹੋ ਕੇ ਟੀਮਾਂ ਵਜੋਂ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ- ਨੂੰ ਲਾਗੂ ਕੀਤਾ ਹੈ।
05/09/2023
ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਤਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉੱਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕੈਂਪਸ ਮੈਨੇਜਰਾਂ, ਸਫ਼ਾਈ ਕਰਮਚਾਰੀਆਂ, ਚੌਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਭਰੀਆਂ ਜਾਣਗੀਆਂ।
Click here to claim your Sponsored Listing.
Category
Contact the business
Telephone
Website
Address
Jalandhar
144001