Muktsar Help Post
It’s about city and surrounding areas. Put your queries here.
31/07/2021
105 ਸਾਲਾ ਐਥਲੀਟ ਮਾਨ ਕੌਰ ਦਾ ਅੱਜ ਸ਼ਨੀਵਾਰ ਦੁਪਹਿਰ ਦੇਹਾਂਤ ਹੋ ਗਿਆ ਹੈ। ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਜਿਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ਚੱਲ ਰਿਹਾ ਸੀ।
ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਸੀ, ਪਰ ਅੱਜ ਦੁਪਹਿਰ ਅਚਾਨਕ ਉਨ੍ਹਾਂ ਦੀ ਹਾਲਤ ਖਰਾਬ ਹੋਣ ਉਪਰੰਤ ਮੌਤ ਹੋ ਗਈ। ਬੀਬੀ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਮਾਤਮ ਛਾ ਗਿਆ। ਉਹ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਦਾਖ਼ਲ ਸਨ।
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
Want your museum to be the top-listed Museum in Muktsar?
Click here to claim your Sponsored Listing.
Click here to claim your Sponsored Listing.
Telephone
Website
Address
Muktsar
152026