Farida Nagar

Farida Nagar

Share

ਪੰਜਾਬੀ ਬੋਲੋ, ਪੰਜਾਬੀ ਪੜ੍ਹੋ, ਪੰਜਾਬੀ ਲਿਖੋ ਤੇ ਪੰਜਾਬੀ ਬਣੋ..........!!!!!!

31/05/2026

ਵਾਹਿਗੁਰੂ ਜੀ ਕਾ ਖਾਲਸਾ ।।
ਵਾਹਿਗੁਰੂ ਜੀ ਕੀ ਫਤਹਿ ।।

ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼ੀ੍ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਪਿੰਡ ਫਰੀਦਾ ਨਗਰ ਵਿਖੇ 6 ਅਤੇ 7 ਜੂਨ ਨੂੰ ਹਰ ਸਾਲ ਦੀ ਤਰਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ। ਸਮੂਹ ਸਾਧ ਸੰਗਤ ਜਰੂਰ ਹਾਜ਼ਰੀ ਲਗਾਉ।

Want your organization to be the top-listed Non Profit Organization in Pathankot?
Click here to claim your Sponsored Listing.

Telephone

Website

Address


V. P. O. FARIDA NAGAR
Pathankot
145025